ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਲਈ ਜਾਣਗੇ ਅਸਾਮ

ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਲਈ ਜਾਣਗੇ ਅਸਾਮ

ਚੰਡੀਗੜ੍ਹ, 11 ਅਪ੍ਰੈਲ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਅਸਾਮ ਦੌਰੇ ‘ਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਡਿਗਬੋਈ ਵਿੱਚ ਚੋਣ ਪ੍ਰਚਾਰ ਕਰਨਗੇ ਅਤੇ 13 ਅਪ੍ਰੈਲ ਨੂੰ ਵਿਸ਼ਵਨਾਥ ‘ਚ ਚੋਣ ਪ੍ਰਚਾਰ ਕਰਨਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਆਸਾਮ ਦੀਆਂ 2 ਸੀਟਾਂ ‘ਤੇ ਲੋਕ ਸਭਾ ਚੋਣਾਂ ਲੜ ਰਹੀ ਹੈ।

Prince

Read Previous

ਪੰਜਾਬ ਚ ਭੂਚਾਲ ਦੇ ਝਟਕੇ ਮਹਿਸੂਸ।

Read Next

ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਫੂਕਿਆ ਪੁਤਲਾ: ਗੌਰਵ ਕੱਕੜ।

Leave a Reply

Your email address will not be published. Required fields are marked *