ਲਾਰੈਂਸ ਬਿਸ਼ਨੋਈ ਬਰੀ,ਅਦਾਲਤ ਨੇ ਸੁਣਾਇਆ ਫ਼ੈਸਲਾ।

ਫਰੀਦਕੋਟ -ਲੌਰੈਂਸ ਬਿਸ਼ਨੋਈ ਬਰੀ – 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਫਰੀਦਕੋਟ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ।  ਕੋਟਕਪੂਰਾ ‘ਚ ਵਪਾਰੀ ਨੂੰ ਫਿਰੌਤੀ ਲਈ ਧਮਕੀਆਂ ਦਿੱਤੀਆਂ ਗਈਆਂ।  ਦੱਸਿਆ ਜਾਂਦਾ ਹੈ ਕਿ ਗੋਲਡੀ ਬਰਾੜ ਵੱਲੋਂ ਕਾਰੋਬਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਜੇਕਰ ਪੈਸੇ ਨਾ ਮਿਲੇ ਤਾਂ ਕਾਰੋਬਾਰੀ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।  ਇਸ ਮਾਮਲੇ ਵਿੱਚ ਅਗਸਤ 2018 ਵਿੱਚ ਕੋਟਕਪੂਰਾ ਸ਼ਹਿਰ ਵਿੱਚ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Prince

Read Previous

ਗਣਤੰਤਰ ਦਿਵਸ ਮੌਕੇ ਸਮਾਜਸੇਵੀ ਗੁਰਜੀਤ ਸਿੰਘ ਢਿੱਲੋਂ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਨੂੰ ਸਨਮਾਨਿਤ ਕੀਤਾ।

Read Next

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ।

Leave a Reply

Your email address will not be published. Required fields are marked *