ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਭਾਰਤ ਵਿੱਚ ਕੀਤਾ ਜਾਵੇਗਾ ਚੱਕਾ ਜਾਮ।

ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਭਾਰਤ ਵਿੱਚ ਕੀਤਾ ਜਾਵੇਗਾ ਚੱਕਾ ਜਾਮ।

ਚੰਡੀਗੜ੍ਹ : ਮੋਦੀ ਹਕੂਮਤ ਦੇ ਕਿਸਾਨ ਉਜਾੜੂ ਖੇਤੀ ਕਾਨੂੰਨਾਂ ਤੇ ਲੋਕ ਵਿਰੋਧੀ ਫੈਸਲਿਆਂ ਨੂੰ ਵਾਪਸ ਕਰਾਉਣ ਲਈ ਕਰੋ ਜਾਂ ਮਰੋ ਪੈਂਤੜੇ ਵਾਲੇ ਸੰਘਰਸ਼ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੁਆਰਾ 5 ਨਵੰਬਰ ਨੂੰ ਪੂਰੇ ਭਾਰਤ ਵਿੱਚ ਕੀਤੇ ਜਾ ਰਹੇ 4 ਘੰਟਿਆਂ ਦੇ ਚੱਕਾ ਜਾਮ ਦੀ ਤਿਆਰੀ।

Prince

Read Previous

ਸਮਾਜ ਦੀ ਬਿਹਤਰੀ,ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪ੍ਰਸ਼ਾਸਨ ਤੇ ਮੀਡੀਆ ਦਾ ਤਾਲਮੇਲ ਜ਼ਰੂਰੀ-ਸੇਤੀਆ

Read Next

ਕਿਸਾਨਾਂ ਨੂੰ ਕਣਕ ਦੇ ਤਸਦੀਕ ਸ਼ੁਦਾ ਬੀਜਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ- ਡਿਪਟੀ ਕਮਿਸ਼ਨਰ

Leave a Reply

Your email address will not be published. Required fields are marked *