ਮਨਤਾਰ ਬਰਾੜ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ

ਮਨਤਾਰ ਬਰਾੜ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ

ਪਰਵਿੰਦਰ ਸਿੰਘ ਕੰਧਾਰੀ

ਫਰੀਦਕੋਟ, 4 ਨਵੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਾਬਕ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਸਰੀ ਵਾਰ ਫਰੀਦਕੋਟ ਜਿਲ੍ਹੇ ਦਾ ਪ੍ਰਧਾਨ ਬਣਨ ਤੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਮਨਤਾਰ ਸਿੰਘ ਬਰਾੜ ਨੇ ਕਿਹਾ ਜੋ ਮੈਨੂੰ ਪਾਰਟੀ ਹਾਈਕਮਾਂਡ ਨੇ ਜਿੰਮੇਵਾਰੀ ਦਿੱਤੀ ਹੈ ਮੈ ਉਸਨੂੰ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਮਿਲੇ ਇਸ ਸਨਮਾਨ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ।

Prince

Read Previous

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਜਾਵੇਗਾ ਸਨਮਾਨ-ਡਿਪਟੀ ਕਮਿਸ਼ਨਰ

Read Next

ਪੰਜਾਬ ‘ਚ ਅੱਜ ਕੋਰੋਨਾ ਦੇ 527 ਨਵੇਂ ਮਾਮਲੇ ਆਏ ਸਾਹਮਣੇ, 14 ਦੀ ਮੌਤ।

Leave a Reply

Your email address will not be published. Required fields are marked *