ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇਚੰਡੀਗੜ੍ਹ, 21 ਮਾਰਚ 2023 – ਪੰਜਾਬ ਸਮੇਤ ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਦੋ ਵਾਰ ਮਹਿਸੂਸ ਕੀਤੇ ਗਏ।