Big Breaking: ਸੁਖਬੀਰ ਨੇ ਆਪਣੇ ਜੀਜੇ ਨੂੰ ਅਕਾਲੀ ਦਲ ਚੋਂ ਕੱਢਿਆ
ਚੰਡੀਗੜ੍ਹ- 25 ਮਈ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ।
ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ।

