ਫਰੀਦਕੋਟ, 6 ਜੂਨ 2020 – ਫਰੀਦਕੋਟ ਜਿਲ੍ਹੇ ਵਿੱਚ ਅੱਜ ਦੋ ਰਿਪੋਰਟਾਂ ਕੋਰੋਨਾ ਪਾਜ਼ੀਟਿਵ ਆਈਆਂ ਹਨ। ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਪਿੰਡ ਟਹਿਣਾ ਦੀ ਔਰਤ ਦੀ ਰਿਪੋਰਟ ਦੀ ਕੋਰੋਨਾ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 7 ਹੋ ਗਈ ਹੈ।