ਮਨਪ੍ਰੀਤ ਸਿੰਘ ਭੋਲੂਵਾਲਾ ਬਠਿੰਡਾ ਜ਼ਿਲ੍ਹੇ ਲਈ ਚੋਣ ਅਬਜਰਵਰ ਨਿਯੁਕਤ

ਮਨਪ੍ਰੀਤ ਸਿੰਘ ਭੋਲੂਵਾਲਾ ਬਠਿੰਡਾ ਜ਼ਿਲ੍ਹੇ ਲਈ ਚੋਣ ਅਬਜਰਵਰ ਨਿਯੁਕਤ ।

ਪਰਵਿੰਦਰ ਸਿੰਘ ਕੰਧਾਰੀ

ਫਰੀਦਕੋਟ 28 ਅਗਸਤ – ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਪਾਰਟੀ ਦੇ ਮੁੱਢਲੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਅਤੇ ਪੁਨਰ ਗਠਿਨ ਕਰਨ ਲਈ ਜ਼ਿਲ੍ਹਾ ਅਬਜਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ ਤੇ ਫਰੀਦਕੋਟ ਹਲਕੇ ਨਾਲ ਸੰਬੰਧਿਤ ਮਨਪ੍ਰੀਤ ਸਿੰਘ ਭੋਲੂਵਾਲਾ ਨੂੰ ਬਠਿੰਡਾ ਜ਼ਿਲ੍ਹੇ ਦਾ ਅਬਜਰਵਰ ਨਿਯੁਕਤ ਕੀਤਾ ਹੈ। ਇਸ ਮੌਕੇ ਤੇ ਮਨਪ੍ਰੀਤ ਸਿੰਘ ਭੋਲੂਵਾਲਾ ਨੇ ਆਪਣੀ ਨਿਯੁਕਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ ਤੇ ਕਿਹਾ ਜੋ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਵੱਲੋਂ ਬਹੁਤ ਪਿਆਰ ਮਿਲ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਿਆਸੀ ਲੋਕ ਵੀ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।

Prince

Read Previous

ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੱਲੋਂ ਚੁੱਕਿਆ ਗਿਆ ਕਦਮ ਸ਼ਲਾਘਾਯੋਗ – ਐਡਵੋਕੇਟ ਭੂਸ਼ਣ

Read Next

ਹੜ੍ਹ ਪੀੜਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਆਏ ਅੱਗੇ ਹਰ ਮਦਦ ਕਰਨ ਦਾ ਕੀਤਾ ਐਲਾਨ।

Leave a Reply

Your email address will not be published. Required fields are marked *