Gold Silver Rates: ਵਿਸ਼ਵ ਬਾਜ਼ਾਰ ਵਿਚ ਉਥਲ-ਪੁਥਲ ਅਤੇ ਨਿਵੇਸ਼ਕਾਂ ਵੱਲੋਂ ਸੁਰੱਖਿਅਤ ਨਿਵੇਸ਼ ਦੀ ਭਾਲ ਨੇ ਕੀਮਤੀ ਧਾਤਾਂ ਨੂੰ ਨਵੀਆਂ ਉਚਾਈਆਂ ਉਤੇ ਧੱਕ ਦਿੱਤਾ ਹੈ। ਚਾਂਦੀ ਦੀਆਂ ਕੀਮਤਾਂ ਨਵੀਆਂ ਉਚਾਈਆਂ ‘ਤੇ ਪਹੁੰਚ ਗਈਆਂ ਹਨ ਅਤੇ ਪਹਿਲੀ ਵਾਰ ₹2.35 ਲੱਖ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਗਈਆਂ ਹਨ। ਕੁਝ ਹੀ ਸੈਸ਼ਨਾਂ ਵਿੱਚ ਇਸ ਤੇਜ਼ ਉਛਾਲ ਨੇ ਬਾਜ਼ਾਰ ਨੂੰ ਹੈਰਾਨ ਕਰ ਦਿੱਤਾ ਹੈ। ਜੇਕਰ ਤੁਸੀਂ ਸੋਨਾ ਅਤੇ ਚਾਂਦੀ ਵਿੱਚ ਨਿਵੇਸ਼ ਕਰਨ ਜਾਂ ਖਰੀਦਣ ਬਾਰੇ ਵਿਚਾਰ ਕਰ ਰਹੇ ਹੋ, ਤਾਂ ਨਵੀਨਤਮ ਦਰਾਂ ਨੂੰ ਜਾਣਨਾ ਬਹੁਤ ਜ਼ਰੂਰੀ ਹੈ।
ਵਿਸ਼ਵ ਬਾਜ਼ਾਰ ਵਿਚ ਉਥਲ-ਪੁਥਲ ਅਤੇ ਨਿਵੇਸ਼ਕਾਂ ਵੱਲੋਂ ਸੁਰੱਖਿਅਤ ਨਿਵੇਸ਼ ਦੀ ਭਾਲ ਨੇ ਕੀਮਤੀ ਧਾਤਾਂ ਨੂੰ ਨਵੀਆਂ ਉਚਾਈਆਂ ਉਤੇ ਧੱਕ ਦਿੱਤਾ ਹੈ। ਚਾਂਦੀ ਦੀਆਂ ਕੀਮਤਾਂ ਨਵੀਆਂ ਉਚਾਈਆਂ ‘ਤੇ ਪਹੁੰਚ ਗਈਆਂ ਹਨ ਅਤੇ ਪਹਿਲੀ ਵਾਰ ₹2.35 ਲੱਖ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਗਈਆਂ ਹਨ। ਕੁਝ ਹੀ ਸੈਸ਼ਨਾਂ ਵਿੱਚ ਇਸ ਤੇਜ਼ ਉਛਾਲ ਨੇ ਬਾਜ਼ਾਰ ਨੂੰ ਹੈਰਾਨ ਕਰ ਦਿੱਤਾ ਹੈ। ਜੇਕਰ ਤੁਸੀਂ ਸੋਨਾ ਅਤੇ ਚਾਂਦੀ ਵਿੱਚ ਨਿਵੇਸ਼ ਕਰਨ ਜਾਂ ਖਰੀਦਣ ਬਾਰੇ ਵਿਚਾਰ ਕਰ ਰਹੇ ਹੋ, ਤਾਂ ਨਵੀਨਤਮ ਦਰਾਂ ਨੂੰ ਜਾਣਨਾ ਬਹੁਤ ਜ਼ਰੂਰੀ ਹੈ।
