ਮਹਾਂਮਾਰੀ ਦੌਰਾਨ ਮਰੀਜ਼ਾਂ ਨੂੰ ਲੁੱਟਣ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੱਧੂ

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੌਰਾਨ ਮਰੀਜ਼ਾਂ ਦੀ ਬੇਵਸੀ ਦਾ ਫਾਇਦਾ ਚੁੱਕਦਿਆਂ ਲੁੱਟ ਕਰਨ ਵਾਲੇ ਨਿੱਜੀ ਹਸਪਤਾਲਾਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਵਰਚੁਅਲ ਮੀਟਿੰਗ ਦੌਰਾਨ ਕੀਤਾ।

Prince

Read Previous

PSEB class 8th and 10th result declared.

Read Next

LPG ਗੈਸ ਸਿਲੰਡਰ ਦੇ ਪੜ੍ਹੋ ਇਸ ਮਹੀਨੇ ਦੇ ਨਵੇਂ ਰੇਟ

Leave a Reply

Your email address will not be published. Required fields are marked *