CM ਪੰਜਾਬ ਨੇ ਕਿਸਾਨ ਮੇਲੇ ਦਾ ਕੀਤਾ ਉਦਘਾਟਨ,No Farmer,No Food ਦਾ ਬਿੱਲਾ ਲਗਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ

ਲੁਧਿਆਣਾ/ਚੰਡੀਗੜ੍ਹ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੇ ਗਏ ਕਿਸਾਨ ਮੇਲੇ ਦਾ ਵਰਚਉਲ ਉਦਘਾਟਨ ਕੀਤਾ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਜਾਨ ਹੈ। ਜੇਕਰ ਅਜੇ ਵੀ ਸਹੀ ਕਦਮ ਨਾ ਚੁੱਕੇ ਗਏ ਤਾਂ ਆਬਾਦੀ ਵਧਦੀ ਜਾਵੇਗੀ ਤੇ ਖੇਤੀ ਉਤਪਾਦਨ ਘੱਟ ਜਾਵੇਗਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਸਮੇਂ ਵਿਚ ਕੀਤੀ ਜਾਣ ਵਾਲੀ ਖੇਤੀ ਤਕਨੀਕ ਨੂੰ ਵੀ ਯਾਦ ਕੀਤਾ।

Prince

Read Previous

ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ।

Read Next

ਹਾਈ ਬਲੱਡ ਪ੍ਰੈਸ਼ਰ ਦੇ ਰੋਗੀਆਂ ਲਈ ਇਹਨਾਂ Foods ਦਾ ਸੇਵਨ ਹੈ ਹਾਨੀਕਾਰਕ।

Leave a Reply

Your email address will not be published. Required fields are marked *