UP ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ BJP ਦੇ ਕੇਂਦਰੀ ਮੰਤਰੀ ਦੇ ਪੁੱਤ ਨੇ ਚੜ੍ਹਾਈ ਕਾਰ, 8 ਦੀ ਮੌਤ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ‘ਚ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਘਟਨਾ ਵਿੱਚ ਘੱਟੋ-ਘੱਟ 8 ਕਿਸਾਨਾਂ ਦੀ ਮੌਤ ਦੀ ਖਬਰ ਹੈ, ਜਦਕਿ ਕੁਝ ਲੋਕ ਜ਼ਖਮੀ ਹੋਏ ਹਨ।

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ‘ਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ ‘ਤੇ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕਥਿਤ ਤੌਰ ‘ਤੇ 2 ਗੱਡੀਆਂ ਚੜ੍ਹਾ ਦਿੱਤੀਆਂ ਗਈਆਂ। ਕਿਹਾ ਜਾ ਰਿਹਾ ਹੈ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਕਾਰ ਨਾਲ ਇਹ ਹਾਦਸਾ ਵਾਪਰਿਆ।

Prince

Read Previous

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੈਬਨਿਟ ਮੰਤਰੀ ਬਣਨ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ : ਬੀਬੀ ਅੰਮ੍ਰਿਤਾ ਵੜਿੰਗ

Read Next

ਪੰਜਾਬ ਦੇ ਉਪ ਮੁੱਖ ਮੰਤਰੀ 4 ਅਕਤੂਬਰ ਨੂੰ ਲਖੀਮਪੁਰ ਖੀਰੀ ਦਾ ਕਰਨਗੇ ਦੌਰਾ

Leave a Reply

Your email address will not be published. Required fields are marked *