ਪੰਜਾਬ ਦੇ ਉਪ ਮੁੱਖ ਮੰਤਰੀ 4 ਅਕਤੂਬਰ ਨੂੰ ਲਖੀਮਪੁਰ ਖੀਰੀ ਦਾ ਕਰਨਗੇ ਦੌਰਾ

ਚੰਡੀਗੜ੍ਹ, 3 ਅਕਤੂਬਰ-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 4 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰਨਗੇ।

ਇਸ ਸਬੰਧੀ ਸ. ਰੰਧਾਵਾ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਗੇ ਅਤੇ ਉੱਥੇ ਮੌਜੂਦ ਸਥਿਤੀ ਬਾਰੇ ਅਸਲ ਜਾਣਕਾਰੀ ਹਾਸਲ ਕਰਨਗੇ। ਉਪ ਮੁੱਖ ਮੰਤਰੀ ਨਾਲ ਅਧਿਕਾਰੀਆਂ ਦੀ ਟੀਮ ਵੀ ਜਾਵੇਗੀ।

ਰੰਧਾਵਾ ਨੇ ਪੀੜਤਾਂ ਨੂੰ ਨਿਆਂ ਦੇਣ ਦਾ ਵਾਅਦਾ ਕਰਦਿਆਂ ਕਿਸਾਨਾਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Prince

Read Previous

UP ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ BJP ਦੇ ਕੇਂਦਰੀ ਮੰਤਰੀ ਦੇ ਪੁੱਤ ਨੇ ਚੜ੍ਹਾਈ ਕਾਰ, 8 ਦੀ ਮੌਤ

Read Next

Bhai Surinder Singh Jodhpuri passes away

Leave a Reply

Your email address will not be published. Required fields are marked *