ਚੰਡੀਗੜ੍ਹ ‘ਚ ਕਾਂਗਰਸ ਦਾ ਪ੍ਰਦਰਸ਼ਨ, ਮੁੱਖ ਮੰਤਰੀ ਚੰਨੀ ਪਹੁੰਚੇ।

ਚੰਡੀਗੜ੍ਹ ‘ਚ ਕਾਂਗਰਸ ਦਾ ਪ੍ਰਦਰਸ਼ਨ, ਮੁੱਖ ਮੰਤਰੀ ਵੀ ਪਹੁੰਚੇ।

ਚੰਡੀਗੜ੍ਹ ਦੇ ਸੈਕਟਰ-16 ਗਾਂਧੀ ਭਵਨ ਵਿਖੇ ਲਖੀਮਪੁਰ ਹਿੰਸਾ ਦੇ ਮਾਮਲੇ ‘ਚ ਪੰਜਾਬ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਧਰਨੇ ‘ਚ ਸ਼ਾਮਲ ਹੋਣ ਲਈ ਪੁੱਜੇ ਹਨ।

ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਲਈ ਮੁੱਖ ਮੰਤਰੀ ਚੰਨੀ ਵਲੋਂ ਮੌਨ ਵਰਤ ਵੀ ਰੱਖਿਆ ਗਿਆ।

ਮੁੱਖ ਮੰਤਰੀ ਸਮੇਤ ਮਨਪ੍ਰੀਤ ਬਾਦਲ ਅਤੇ ਹੋਰ ਵੀ ਕਈ ਕਾਂਗਰਸੀ ਆਗੂ ਧਰਨੇ ‘ਤੇ ਬੈਠੇ ਹੋਏ ਹਨ।

ਕਾਂਗਰਸ ਵੱਲੋਂ ਸ਼ਾਂਤਮਾਈ ਢੰਗ ਨਾਲ ਲਖੀਮਪੁਰ ਘਟਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Prince

Read Previous

ਜੇਪੁਰ ਚ ਅੱਜ ਪੰਜਾਬ ਦੇ ਮੁੱਖ ਮੰਤਰੀ ਚੰਨੀ ਰਾਜਸਥਾਨ ਦੇ ਮੁੱਖ ਮੰਤਰੀ ਗਹਲੋਤ ਨਾਲ ਕਰਨਗੇ ਮੁਲਾਕਾਤ।

Read Next

Instagram, Facebook, WhatsApp down for second time in a week.

Leave a Reply

Your email address will not be published. Required fields are marked *