ਅੱਜ ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਯੋਗ ਹੈ ਕੇ ਐਡਵੋਕੇਟ ਏਪੀਐੱਸ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨੂੰ ਲਗਾਉਣ ਦਾ ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਭਾਰੀ ਵਿਰੋਧ ਕੀਤਾ ਸੀ ।ਅਤੇ ਅੱਜ ਉਨ੍ਹਣਾ ਨੇ ਆਪਣੇ ਓਹਦੇ ਤੋਂ ਅਸਤੀਫਾ ਦੇ ਦਿੱਤਾ ।
