ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫ਼ਾ
ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫ਼ਾ। ਗੁਜਰਾਤ : ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਜਪਾਲ ਨੂੰ ਮਿਲਣ ਪਹੁੰਚੇ ਹਨ…
Read Moreਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫ਼ਾ। ਗੁਜਰਾਤ : ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਜਪਾਲ ਨੂੰ ਮਿਲਣ ਪਹੁੰਚੇ ਹਨ…
Read Moreਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੌਮੀ ਪੋਸ਼ਣ ਹਫ਼ਤਾ ਮਨਾਇਆ ਗਿਆਫਰੀਦਕੋਟ 10 ਸਤੰਬਰ ( ਪਰਵਿੰਦਰ ਸਿੰਘ ਕੰਧਾਰੀ ) ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋਂ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਦੇ ਸਹਿਯੋਗ ਨਾਲ ਕੌਮੀ…
Read Moreਕੋਟਕਪੂਰਾ ਵਿਖ ਮੈਗਾ ਰੁਜਗਾਰ ਮੇਲੇ ਦਾ ਆਯੋਜਨ738 ਪ੍ਰਾਰਥੀਆਂ ਨੇ ਕਰਵਾਈ ਰਜਿਸਟ੍ਰੇਸ਼ਨ,585 ਨੂੰ ਦਿੱਤੇ ਸਹਿਮਤੀ ਪੱਤਰ14 ਸਤੰਬਰ ਨੂੰ ਜੈਤੋ ਅਤੇ 16 ਸਤੰਬਰ 2021 ਨੂੰ ਫਰੀਦਕੋਟ ਵਿਖੇ ਲੱਗਣਗੇ ਮੈਗਾ ਰੁਜਗਾਰ ਮੇਲੇਭਰਤੀ ਮੁਕਾਬਲਿਆ ਅਤੇ ਮੇਰਾ ਕੰਮ ਮੇਰਾ ਮਾਣ…
Read Moreਜਲੰਧਰ | ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਸਿੱਖ ਜਥੇਬੰਦੀਆਂ ਵੱਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿੱਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ‘ਚ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਗੁਰਦਾਸ ਮਾਨ ਦੀ…
Read Moreਭਾਰਤੀ ਕਿਸਾਨ ਯੂਨੀਅਨ ਚਢੂਨੀ ਦੇ ਪ੍ਰਧਾਨ ਅਤੇ ਸੰਯੁਕਤ ਮੋਰਚਾ ਆਗੂ ਗੁਰਨਾਮ ਸਿੰਘ ਚਢੂਨੀ ਨੇ ਸ਼ਨੀਵਾਰ ਦੇਰ ਰਾਤ ਇਹ ਜਾਣਕਾਰੀ ਮੀਡੀਆ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ 11 ਕਿਸਾਨਾਂ ਦੀ ਰਿਹਾਈ ਤੋਂ ਬਾਅਦ ਜਾਮ ਖੋਲ੍ਹਣ ਦਾ ਫੈਸਲਾ…
Read MoreDiabetes : Silent killer ਹੈ ਡਾਇਬਟੀਜ਼, ਇਨ੍ਹਾਂ 7 ਚੀਜ਼ਾਂ ਨਾਲ ਬਲੱਡ ਸ਼ੂਗਰ ਹੋਵੇਗੀ ਨੈਚੁਰਲੀ ਕੰਟਰੋਲ ਨਵੀਂ ਦਿੱਲੀ | ਡਾਇਬਟੀਜ਼ ਇਕ ਅਜਿਹੀ ਬਿਮਾਰੀ ਹੈ, ਜੋ ਇਕ ਵਾਰ ਹੋ ਜਾਵੇ ਤਾਂ ਸਰੀਰ ਵਿੱਚ ਹਮੇਸ਼ਾ ਲਈ ਰਹਿ ਜਾਂਦੀ ਹੈ।…
Read Moreਹੁਣ WhatsApp ਰਾਹੀਂ ਵੈਕਸੀਨ ਲਗਵਾਉਣ ਲਈ ਕਰਵਾਓ ਬੁਕਿੰਗ, 1 ਮਿੰਟ ‘ਚ ਡਾਊਨਲੋਡ ਕਰੋ ਸਰਟੀਫਿਕੇਟ ਨਵੀਂ ਦਿੱਲੀ | ਦੇਸ਼ ਭਰ ਵਿੱਚ ਚੱਲ ਰਹੀ ਟੀਕਾਕਰਨ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਸਾਰੇ ਐਪਸ ਹਿੱਸਾ ਲੈ ਰਹੇ ਹਨ। ਅਜਿਹੇ ‘ਚ…
Read Moreਦੂਜੀ ਲਹਿਰ ਦਾ ਸਹੀ ਪਤਾ ਲਗਾਉਣ ਵਾਲੇ ਖੋਜੀ ਬੋਲੇ- ਕੋਰੋਨਾ ਦੀ ਤੀਜੀ ਲਹਿਰ ਇਸੇ ਮਹੀਨੇ। ਨਵੀਂ ਦਿੱਲੀ | ਕੋਰੋਨਾ ਦੀ ਤੀਜੀ ਲਹਿਰ ਕਦੋਂ ਆਵੇਗੀ। ਵਾਇਰਸ ਦੀ ਦੂਜੀ ਲਹਿਰ ਤੋਂ ਬਾਅਦ ਸਭ ਦੇ ਮਨ ਵਿੱਚ ਇਹੀ ਸਵਾਲ…
Read Moreਸਨ ਵੈਲੀ ਇੰਟਰਨੈਸ਼ਨਲ ਸਕੂਲ ਦਾ 12 ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਪਰਵਿੰਦਰ ਸਿੰਘ ਕੰਧਾਰੀ ਹੁਸ਼ਿਆਰਪੁਰ 30 ਜੁਲਾਈ – ਸਨ ਵੈਲੀ ਇੰਟਰਨੈਸ਼ਨਲ ਸਕੂਲ ( ਸ਼ਾਮ ਚੌਰਾਸੀ ) ਦੇ ਬੱਚਿਆਂ ਨੇ ਹਰ ਵਾਰ ਦੀ ਤਰ੍ਹਾਂ…
Read Moreਮੁੰਬਈ: ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਸੋਮਵਾਰ ਰਾਤ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫਤਾਰੀ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਰਾਜ ਕੁੰਦਰਾ ‘ਤੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਕੁਝ ਐਪਸ’…
Read More