ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 11 ਮਾਰਚ ਨੂੰ ਲੱਗੇਗਾ
ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 11 ਮਾਰਚ ਨੂੰ ਲੱਗੇਗਾ ਫ਼ਰੀਦਕੋਟ (ਪਰਵਿੰਦਰ ਸਿੰਘ ਕੰਧਾਰੀ ) – ਡਾ: ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ਼ ਖੇਤਰੀ ਖੋਜ ਕੇਂਦਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 11 ਮਾਰਚ ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ…
Read More
