ਉਮੀਕਰੋਨ ਦਾ ਨਵਾਂ ਵੇਰੀਅੰਟ ਮਿਲਿਆ।
ਮਾਸਕੋ: ਰੂਸ ਵਿੱਚ ਕੋਵਿਡ-19 ਦੇ ਓਮਿਕਰੋਨ ਵੇਰੀਐਂਟ ਦਾ ਇੱਕ ਹੋਰ ਛੂਤ ਵਾਲਾ ਸਟ੍ਰੇਨ ਪਾਇਆ ਗਿਆ ਹੈ। ਰੂਸ ਦੇ ਨੈਸ਼ਨਲ ਕੰਜ਼ਿਊਮਰ ਹੈਲਥ ਵਾਚਡੌਗ ਨੇ ਇਹ ਜਾਣਕਾਰੀ ਦਿੱਤੀ ਹੈ। ਰੋਸਪੋਟਰੇਬਨਾਡਜ਼ੋਰ ਵਿੱਚ ਮਹਾਂਮਾਰੀ ਵਿਗਿਆਨ ਲਈ ਸੈਂਟਰਲ ਰਿਸਰਚ ਇੰਸਟੀਚਿਊਟ…
Read Moreਮਾਸਕੋ: ਰੂਸ ਵਿੱਚ ਕੋਵਿਡ-19 ਦੇ ਓਮਿਕਰੋਨ ਵੇਰੀਐਂਟ ਦਾ ਇੱਕ ਹੋਰ ਛੂਤ ਵਾਲਾ ਸਟ੍ਰੇਨ ਪਾਇਆ ਗਿਆ ਹੈ। ਰੂਸ ਦੇ ਨੈਸ਼ਨਲ ਕੰਜ਼ਿਊਮਰ ਹੈਲਥ ਵਾਚਡੌਗ ਨੇ ਇਹ ਜਾਣਕਾਰੀ ਦਿੱਤੀ ਹੈ। ਰੋਸਪੋਟਰੇਬਨਾਡਜ਼ੋਰ ਵਿੱਚ ਮਹਾਂਮਾਰੀ ਵਿਗਿਆਨ ਲਈ ਸੈਂਟਰਲ ਰਿਸਰਚ ਇੰਸਟੀਚਿਊਟ…
Read Moreਭਗਵੰਤ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੇ ਅੰਦਰ ਦਿੱਲੀ ਮਾਡਲ ਨੂੰ ਲਾਗੂ ਕਰਨ ਦੇ ਲਈ ਪੂਰੇ ਜ਼ੋਰਾਂ ਸ਼ੋਰਾਂ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ, 15 ਅਗਸਤ ਨੂੰ…
Read Moreਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਪੁਲੀਸ ਨੂੰ ਉਸ ਖ਼ਿਲਾਫ਼ ਕੇਸ ਦਰਜ ਕਰਨ…
Read Moreਸੁਨੀਲ ਜਾਖੜ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ – ਗੌਰਵ ਕੱਕੜ. ਸੁਨੀਲ ਜਾਖੜ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ – ਗੌਰਵ ਕੱਕੜ ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 22…
Read Moreਪੰਜਾਬੀ ਸਿਨੇਮੇ ਨੂੰ ਮੁੜ ਸੁਰਜੀਤ ਵਾਲੀ ਜੋੜੀ ਹਰਭਜਨ ਮਾਨ ਅਤੇ ਮਨਮੋਹਨ ਸਿੰਘ ਫ਼ਿਰ ਹੋਏ ਸਰਗਰਮ – ਲੋਕ ਗਾਇਕ/ਅਦਾਕਾਰ ਹਰਭਜਨ ਮਾਨ ਦੀ ਨਵੀਂ ਫ਼ਿਲਮ ਪੀ.ਆਰ.ਹੋਵੇਗੀ 27 ਮਈ ਨੂੰ ਰਿਲੀਜ਼ ਪਰਵਿੰਦਰ ਸਿੰਘ ਕੰਧਾਰੀ ਫ਼ਰੀਦਕੋਟ, 22 ਮਈ -ਮਰਹੂਮ…
Read Moreਫ਼ਰੀਦਕੋਟ ਦੀ ਸਿਮਰਪ੍ਰੀਤ ਕੌਰ ਨੇ ਜੂਨੀਅਰ ਵਿਸ਼ਵ ਕੱਪ ਸ਼ੂਟਿੰਗ ‘ਚ ਜਿੱਤਿਆ ਸੋਨੇ ਦਾ ਤਗਮਾਫ਼ਰੀਦਕੋਟ ਵਾਪਸ ਪਰਤਣ ਤੇ ਹੋਏਗਾ ਸ਼ਾਨਦਾਰ ਸੁਆਗਤ ਤੇ ਸਨਮਾਨ ਪਰਵਿੰਦਰ ਸਿੰਘ ਕੰਧਾਰੀਫ਼ਰੀਦਕੋਟ, 21 ਮਈ -ਫ਼ਰੀਦਕੋਟ ਦੇ ਇਤਿਹਾਸ ‘ਚ ਪਹਿਲੀ ਵਾਰ ਫ਼ਰੀਦਕੋਟ ਦੀ ਇੱਕ…
Read Moreਨਵੀਂ ਦਿੱਲੀ/ਅੰਮ੍ਰਿਤਸਰ/ਜਲੰਧਰ/ਲੁਧਿਆਣਾ | ਕੇਂਦਰ ਸਰਕਾਰ ਨੇ ਵੱਧਦੀ ਮਹਿੰਗਾਈ ਨੂੰ ਨੱਥ ਪਾਉਣ ਲਈ ਪੈਟ੍ਰੋਲ ਅਤੇ ਡੀਜ਼ਲ ਨੂੰ ਸਸਤਾ ਕੀਤਾ ਹੈ। ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਕਟੌਤੀ ਤੋਂ ਬਾਅਦ ਪੈਟ੍ਰੋਲ ਕਰੀਬ…
Read Moreਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ 1 ਸਾਲ ਦੀ ਸਜ਼ਾ, ਪੰਜਾਬ ਪੁਲਿਸ ਲਏਗੀ ਹਿਰਾਸਤ ‘ਚ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ‘ਚ ਇਕ ਸਾਲ…
Read Moreਪੰਜਾਬ ਸਰਕਾਰ ਦੇ ਵੱਲੋਂ 15 ਮਈ 2022 ਤੋਂ ਲੈ ਕੇ 30 ਜੂਨ 2022 ਤੱਕ ਜਿਹੜਾ ਫ਼ੈਸਲਾ ਹੁਕਮ ਜਾਰੀ ਕੀਤਾ ਗਿਆ ਸੀ, ਉਹ ਹੁਕਮ ਹੁਣ ਸਰਕਾਰ ਦੇ ਵੱਲੋਂ ਵਾਪਸ ਲੈ ਲਿਆ ਗਿਆ ਹੈ। ਸਰਕਾਰ ਦੁਆਰਾ ਜਾਰੀ…
Read Moreਨਵੀਂ ਦਿੱਲੀ: ਹੁਣ ਤੁਹਾਨੂੰ ਕੋਰੋਨਾ ਟੈਸਟ ਦੀ ਰਿਪੋਰਟ ਲਈ ਘੰਟਿਆਂ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਸਿਪਲਾ ਨੇ ਕੋਵਿਡ-19 ਆਰਟੀ ਪੀਸੀਆਰ ਟੈਸਟ ਕਿੱਟ ਪੇਸ਼ ਕੀਤੀ ਹੈ। ਕੰਪਨੀ ਨੇ ਸਟਾਕ ਐਕਸਚੇਂਜ ਨੂੰ ਦੱਸਿਆ ਕਿ…
Read More