CM ਦੀ ਮੀਟਿੰਗ ਤੋਂ ਬਾਅਦ ਐਕਸ਼ਨ ! ਪੰਜਾਬ ਭਰ ‘ਚ ਪੁਲਿਸ ਦੀ ਵੱਡੇ ਪੱਧਰ ‘ਤੇ ਛਾਪੇਮਾਰੀ, ਇਲਾਕੇ ਸੀਲ, ਤਸਕਰਾਂ ਦੇ ਘਰਾਂ ਦੀ ਤਲਾਸ਼ੀ।
Punjab Police: ਪੂਰੇ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ ਗਿਆ ਤੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ।…
Read More
